ਕੈਲਗਰੀ : ਸਤੰਬਰ 26,2026 ਨੂੰ ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ ਕੋਸੋ ਹਾਲ ਵਿੱਚ ਉੱਘੇ ਸੁਹਿਰਦ ਤੇ ਹਰਮਨ ਪਿਆਰੇ ਪੱਤਰਕਾਰ ਪਰਮਵੀਰ ਬਾਠ ਦੀ ਪ੍ਰਧਾਨਗੀ ਵਿੱਚ ਹੋਈ । ਇਸ ਇਕੱਤਰਤਾ ਵਿੱਚ ਹਰਜੀਤ ਅਟਵਾਲ (ਇੰਗਲੈਂਡ) ਦੀ ਅਗਵਾਈ ਅਤੇ ਉੱਘੇ ਲੇਖਕ ਜਿੰਦਰ ਦੀ ਸੰਪਾਦਨਾ ਹੇਠ ਛਪਦੀ ਮੈਗਜ਼ੀਨ ਦਾ 47ਵਾਂ ਅੰਕ ਜੋ ਸੁਰਿੰਦਰ ਗੀਤ ਨੂੰ ਸਮਰਪਿਤ ਵਿਸ਼ੇਸ਼ ਅੰਕ […]