Get Adobe Flash player

Archive for November, 2026

ਸਰੀ: (ਹਰਦਮ ਮਾਨ) – ਵੈਨਕੂਵਰ ਵਿਚਾਰ ਮੰਚ ਦੀ ਇੱਕ ਸਾਹਿਤਕ ਮੀਟਿੰਗ ਗੁਲਾਟੀ ਪਬਲਿਸ਼ਰਜ਼ ਲਿਮਟਿਡ, ਸਰੀ ਦੇ ਵਿਹੜੇ ਵਿਚ ਹੋਈ, ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਅਤੇ ਸਤੀਸ਼ ਗੁਲਾਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਆਟਲ, ਬਰੈਂਪਟਨ ਅਤੇ ਕੈਲੀਫੋਰਨੀਆ ਵਿੱਚ ਹੋਈਆਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਦੇ ਯੋਗਦਾਨ, ਪੰਜਾਬੀ ਸਾਹਿਤ ਦੇ ਵਿਕਾਸ ਅਤੇ ਲੇਖਕਾਂ ਵਿੱਚ ਪੁਸਤਕਾਂ ਪੜ੍ਹਨ […]