ਮਾਸਟਰ ਭਜਨ ਸਿੰਘ ਕੈਲਗਰੀ: ਅੱਜ 27 ਸਤੰਬਰ ਨੂੰ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ ਅਤੇ ਅਦਾਰਾ ਸਰੋਕਾਰਾਂ ਦੀ ਆਵਾਜ਼ ਟਰਾਂਟੋ ਦੇ ਸੱਦੇ ਤੇ ਪ੍ਰੇਰੀਵਿੰਡਜ਼ ਪਾਰਕ ਨਾਰਥ ਈਸਟ ਕੈਲਗਰੀ ਦੇ ਬਾਹਰ ਭਾਰਤ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਤਿੰਨ ਕਨੂੰਨਾਂ ਖਿਲਾਫ ਇੱਕ ਭਰਵੀਂ ਰੈਲੀ ਕੀਤੀ ਗਈ। ਇਹ ਰੈਲੀ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ ਮੰਗਾਂ […]
ਪਰਮਿੰਦਰ ਸਵੈਚ :- ਤਰਕਸ਼ੀਲ (ਰੈਸ਼ਨੇਲਿਸ਼ਟ) ਸੁਸਾਇਟੀ ਆਫ ਕੈਨੇਡਾ ਦੇ ਸਰ੍ਹੀ ਯੂਨਿਟ ਦੇ ਮੈਂਬਰਾਂ ਨੇ ਪ੍ਰਧਾਨ ਅਵਤਾਰ ਬਾਈ ਤੇ ਸਕੱਤਰ ਪਰਮਿੰਦਰ ਸਵੈਚ ਦੀ ਅਗਵਾਈ ਹੇਠ ਸਮੁੱਚੀ ਤਰਕਸ਼ੀਲ ਟੀਮ ਵੱਲੋਂ ਇੱਕ ਸਫਲ ਐਕਸ਼ਨ ਕਰਕੇ ਜੋਤਸ਼ੀ ਤੋਂ ਪੀੜਤ ਦਾ 2000 ਡਾਲਰ ਤੇ 60 ਗ੍ਰਾਮ ਤੋਂ ਉੱਪਰ ਸੋਨਾ ਮੁੜਵਾਇਆ ਅਤੇ ਜੋਤਸ਼ੀ ਨੇ ਆਪਣੀ ਗਲ਼ਤੀ ਮੰਨਦੇ ਹੋਏ ਸੁਸਾਇਟੀ ਅਤੇ ਪੀੜਤ ਤੋਂ […]
ਕੈਨੇਡਾ ਦੇ ਆਦਿਵਾਸੀਆਂ ਦੇ ਜੀਵਨ ਤੇ ਸੰਘਰਸ਼ ਦਾ ਵਿਸ਼ਲੇਸ਼ਣ ਕੀਤਾ। ਜ਼ੋਰਾਵਰ ਬਾਂਸਲ-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਗਸਤ ਮਹੀਨੇ ਦੀ ਮੀਟਿੰਗ ਜ਼ੂਮ ਦੇ ਮਾਧਿਅਮ ਰਾਹੀਂ ਹੋਈ।ਜਿਸ ਵਿੱਚ ਕੈਲਗਰੀ ਦੀਆਂ ਬੁੱਧੀਜੀਵੀਆਂ ਤੇ ਸਾਹਿਤਕ ਪ੍ਰੇਮੀਆਂ ਨੇ ਹਿੱਸਾ ਲਿਆ।ਮੀਟਿੰਗ ਦੇ ਆਗਾਜ਼ ਵਿੱਚ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਨੂੰ ਜੀ ਆਇਆਂ ਆਖਿਆ ਤੇ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਮੀਟਿੰਗ […]
ਨਾਟਕਕਾਰ ਨਿਰਭੈ ਧਾਲੀਵਾਲ ਦੀ ਨਾਟ ਪੁਸਤਕ ” ਕਠਪੁਤਲੀਆਂ ” ਦਾ ਲੋਕ ਅਰਪਣ ਸਾਹਿਤ ਸਿਰਜਣਾ ਮੰਚ ਅਮਰਗੜ੍ਹ ਵੱਲੋਂ ਕਰਵਾਏ ਗਏ ਇਕ ਸਾਹਿਤਕ ਸਮਾਗਮ ਵਿੱਚ ਨਾਟਕਕਾਰ ਨਿਰਭੈ ਧਾਲੀਵਾਲ ਦੀ ਨਾਟ ਪੁਸਤਕ ” ਕਠਪੁਤਲੀਆਂ ” ਦਾ ਲੋਕ ਅਰਪਣ ਕਰਦੇ ਹੋਏ ਕੇਂਦਰੀ ਲੇਖਕ ਸਭਾ ਪੰਜਾਬ ਦੇ ਪ੍ਰਧਾਨ ਸ਼ਾਇਰ ਦਰਸ਼ਨ ਬੁੱਟਰ, ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ ਰਵਿੰਦਰ ਭੱਠਲ, […]
ਇਸ ਸਮੇਂ ਸਭਾ ਦੀਆਂ ਭਵਿੱਖੀ ਯੋਜਨਾਵਾਂ ਵੀ ਉਲੀਕੀਆਂ। ਜ਼ੋਰਾਵਰ ਬਾਂਸਲ-ਕੋਰੋਨਾ ਮਹਾਂਮਾਰੀ ਕਾਰਨ ਲੰਮੇ ਸਮੇਂ ਤੋਂ ਸਭਾ ਦੀ ਇਕੱਤਰਤਾ ਜਾਂ ਮਹੀਨਾਵਾਰ ਮੀਟਿੰਗ ਆਦਿ ਜ਼ੂਮ ਦੇ ਮਾਧਿਅਮ ਰਾਹੀਂ ਹੋਈ ਪਰ ਹਾਲਾਤ ਕੁਝ ਸੁਖਾਵੇਂ ਹੋਣ ‘ਤੇ ਸਰਕਾਰੀ ਤੇ ਸਿਹਤ ਹਦਾਇਤਾਂ ਮੁਤਾਬਕ ਜਿੱਥੇ ਆਮ ਲੋਕਾਂ ਨੂੰ ਮਿਲਣ-ਗਿਲਣ ਤੇ ਇਕੱਠ ਦੀ ਖੁੱਲ੍ਹ ਮਿਲੀ ਹੈ।ਉਥੇ ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਵੀ […]
‘ਪਿਤਾ ਦਿਵਸ’ ਤੇ ਇਤਿਹਾਸਕ ਘਟਨਾਵਾਂ ਉਤੇ ਰਚਨਾਵਾਂ ਤੇ ਗੀਤਾਂ ਜ਼ਰੀਏ ਬੁਲਾਰਿਆਂ ਨੇ ਪਾਈ ਸਾਂਝ। ਰਾਜਵੰਤ ਰਾਜ ਨੇ ਕਿਤਾਬ ਵਿਚਲੇ ਸ਼ੇਅਰ ਤੇ ਗ਼ਜ਼ਲਾਂ ਨਾਲ ਸਾਂਝ ਪਾਈ ਤੇ ਸਭ ਦੀ ਵਾਹ ਵਾਹ ਖੱਟੀ। ਜ਼ੋਰਾਵਰ ਬਾਂਸਲ-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮਹੀਨਾਵਾਰ ਮੀਟਿੰਗ ਦੇ ਆਗਾਜ਼ ਵਿੱਚ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਨੂੰ ‘ਜੀ ਆਇਆਂ’ ਆਖਿਆ।ਅਗਲੀ […]
ਹਰਚਰਨ ਸਿੰਘ ਪਰਹਾਰ: ਕੁਝ ਹਫਤੇ ਪਹਿਲਾਂ ਕਨੇਡਾ ਨੂੰ ਉਸ ਵਕਤ ਸਾਰੀ ਦੁਨੀਆਂ ਵਿੱਚ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਬੀ. ਸੀ. ਦੇ ਸ਼ਹਿਰ ਕੈਮਲੂਪਸ ਦੇ ਇੱਕ ‘ਰੈਜ਼ੀਡੈਂਸ਼ੀਅਲ ਸਕੂਲਜ਼’ ਦੀਆਂ ਬੇਨਾਮ ਕਬਰਾਂ ਵਿੱਚੋਂ 215 ਬੱਚਿਆਂ ਦੇ ਰੀਮੇਨਜ਼ (ਦਫਨਾਏ ਸਰੀਰ ਦੇ ਕੁਝ ਅੰਸ਼) ਮਿਲ਼ੇ ਸਨ।ਅਜੇ ਇਨ੍ਹਾਂ ਖ਼ਬਰਾਂ ਦੀ ਸਿਆਹੀ ਵੀ ਨਹੀਂ ਸੁੱਕੀ ਸੀ ਕਿ ਹੁਣ ਲੰਘੇ ਵੀਕੈਂਡ ਤੋਂ ਇਹ […]
ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮਾਸਿਕ ਇਕੱਤਰਤਾ 13 ਜੂਨ 2021 ਨੂੰ ਜ਼ੂਮ ਰਾਹੀਂ ਸਭਾ ਦੀ ਪ੍ਰਧਾਨ ਸੁਰਿੰਦਰ ਗੀਤ ਦੀ ਪ੍ਰਧਾਨਗੀ ਹੇਠ ਹੋਈ । ਸੁਰਿੰਦਰ ਗੀਤ: ਪ੍ਰਸਿੱਧ ਸਾਹਿਤਕਾਰ ਹਰਚੰਦ ਸਿੰਘ ਬੇਦੀ ਅਤੇ ਫ਼ਲਾਇੰਗ ਸਿੱਖ ਸ: ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ […]
ਹਰਚਰਨ ਸਿੰਘ ਪਰਹਾਰ ਕੈਲਗਰੀ: ਲੰਘੇ ਵੀਕਐਂਡ ਤੇ 12 ਅਤੇ 13, ਜੂਨ ਨੂੰ ਮਾਸਟਰ ਭਜਨ ਸਿੰਘ ਤੇ ਸਾਥੀਆਂ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਦੂਜਾ ਦੋ ਰੋਜ਼ਾ ਪੁਸਤਕ ਮੇਲਾ ‘ਸਿੱਖ ਵਿਰਸਾ ਹਾਲ’ ਵਿੱਚ ਲਗਾਇਆ ਗਿਆ। ਇਸ ਮੌਕੇ ਤੇ ਸੈਂਟਰ ਦੇ ਸੰਚਾਲਕ ਮਾਸਟਰ ਭਜਨ ਸਿੰਘ ਨੇ ਪਾਠਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਕਿਤਾਬਾਂ ਨੂੰ ਆਪਣੇ ਰੋਜ਼ਾਨਾ […]
ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ 9 ਮਈ ਦਿਨ ਐਤਵਾਰ ਬਾਦ ਦੁਪਹਿਰ ਤਿੰਨ ਵਜੇ ਜ਼ੂਮ ਰਾਹੀਂ ਸੁਰਿੰਦਰ ਗੀਤ ਦੀ ਪ੍ਰਧਾਨਗੀ ਹੇਠ ਹੋਈ । ਸੁਰਿੰਦਰ ਗੀਤ :-ਆਰੰਭ ਵਿੱਚ ਸਭਾ ਦੇ ਸੀਨੀਅਰ ਵਾਈਸ ਪ੍ਰਧਾਨ ਸ. ਜਰਨੈਲ ਤੱਗੜ ਦੇ ਜਵਾਈ ਸਤਨਾਮ ਸਿੰਘ ਪਰਮਾਰ ਅਤੇ ਪਰੋਗਰੈਸਿਵ ਕਲਚਰਲ ਐਸੀਸੀਏਸ਼ਨ ਦੇ ਪ੍ਰਧਾਨ ਸ. ਭਜਨ ਸਿੰਘ ਗਿਲ ਹੋਰਾਂ ਦੇ ਹੋਣਹਾਰ ਨੌਜਵਾਨ […]