Get Adobe Flash player

ਗੁਰਦੀਸ਼ ਕੌਰ ਗਰੇਵਾਲ : ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਨਵੇਂ ਸਾਲ ਦੀ ਆਮਦ  ਤੇ, 16 ਜਨਵਰੀ ਨੂੰ ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਭਰਵੀਂ ਹਾਜ਼ਰੀ ਨਾਲ ਔਨ ਲਾਈਨ ਜ਼ੂਮ ਮੀਟਿੰਗ ਕੀਤੀ- ਜਿਸ ਵਿਚ ਸਭਾ ਦੇ ਵਿਸ਼ੇਸ਼ ਸੱਦੇ ਤੇ ਵਿਨੀਪੈਗ ਤੋਂ ‘ਨਵ ਸਵੇਰ’ ਅਖਬਾਰ ਦੇ ਐਡੀਟਰ ਨਵਨੀਤ ਕੌਰ, ਮੁਖ ਮਹਿਮਾਨ ਤੇ ਤੌਰ ਤੇ ਸ਼ਾਮਲ ਹੋਏ| ਇਸ […]

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ। ਜੋਰਾਵਰ ਬਾਂਸਲ:– ਪੰਜਬੀ ਲਿਖਾਰੀ ਸਭਾ ਕੈਲਗਰੀ ਨੇ ਸਾਲ 2021 ਦੀ ਪਹਿਲੀ (ਜਨਵਰੀ ਮਹੀਨੇ ਦੀ) ਮੀਟਿੰਗ ਨੂੰ ਇੱਕ ਵੱਖਰਾ ਸਾਹਿਤਕ ਰੂਪ ਦਿੰਦਿਆ ‘ਨੈਸ਼ਨਲ ਕਵੀ ਦਰਬਾਰ 2021’ ਦਾ ਆਯੋਜਨ ਆਧੁਨਿਕ ਤਕਨੀਕੀ ਮਾਧਿਅਮ ਜੂਮ ਰਾਹੀ ਕੀਤਾ। ਜਿਸ ਵਿੱਚ ਐਡਮਿੰਟਨ, ਵੈਨਕੂਵਰ, ਵਿੰਨੀਪੈਗ ਤੇ ਕੈਲਗਰੀ ਦੇ ਲੇਖਕਾਂ […]

ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਲ਼ੇ ਕਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਧੂਣੀ ਵਿੱਚ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਮਾਸਟਰ ਭਜਨ ਸਿੰਘ ਕੈਲਗਰੀ: ਅੱਜ ਲੋਹੜੀ ਦੇ ਤਿਉਹਾਰ ਮੌਕੇ ਕੈਲਗਰੀ ਵਿੱਚ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਅਦਾਰਾ ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ, ਅਦਾਰਾ ਸਰੋਕਾਰਾਂ ਦੀ ਆਵਾਜ਼ ਟਰਾਂਟੋ, ਅਦਾਰਾ ਹਰਜੀ ਟੀ ਵੀ ਕੈਲਗਰੀ ਤੇ ਪ੍ਰੌਗਰੈਸਿਵ ਕਲਾ […]

ਖੇਤੀ ਅਤੇ ਮਜ਼ਦੂਰ ਵਿਰੋਧੀ ਤਿੰਨ ਬਿੱਲਾਂ ਦੇ ਹੱਕ ਵਿਚ ਚੱਲ ਰਹੇ ਸੰਘਰਸ਼ ਦੀ ਤਸਵੀਰ ਤੇ ਪ੍ਰਸੰਸਾਂ ਦੀ ਸ਼ਬਦ ਜੜ੍ਹਤ ਹੈ ਇਹ ਕਵੀਸ਼ਰੀ ਬਲਜਿੰਦਰ ਸੰਘਾ- ਇਸ ਕਵੀਸ਼ਰੀ ਵਿਚ ਖੇਤੀ ਅਤੇ ਮਜ਼ਦੂਰ ਵਿਰੋਧੀ ਤਿੰਨ ਬਿੱਲਾਂ ਦੇ ਹੱਕ ਵਿਚ ਚੱਲ ਰਹੇ ਦਿੱਲੀ ਘੇਰਨ ਦੇ  ਸੰਘਰਸ਼ ਦੀ ਤਸਵੀਰ ਤੇ ਪ੍ਰਸੰਸਾਂ ਦੀ ਸ਼ਬਦ ਜੜ੍ਹਤ ਹੈ। ਇਸ ਦੇ ਨਾਲ-ਨਾਲ ਸਿੱਖ ਕੌਮ […]

        ਜੇਕਰ ਤੁਸੀਂ ਬਹੁਤ ਹੀ ਸਮਝਦਾਰ ਹੋ, ਦੁਨੀਆਂ-ਦਾਰੀ ‘ਤੇ ਸਮੇਂ ਦੀ ਨਿਰੰਤਰ ਚਾਲ ਨੁੰ ਪੂਰੀ ਤ੍ਹਰਾਂ ਸਮਝ ਚੁੱਕੇ ਹੋ ਤਾਂ ਤੁਹਾਡੇ ਲਈ ਹਰ ਦਿਨ ਨਵਾਂ ਹੈ। ਹਰ ਦਿਨ ਪੁਰਾਣੇ ਦਿਨ ਵਰਗਾ ਤੁਸੀਂ ਨਹੀਂ ਰੱਖੋਗੇ। ਲੰਘੇ ਦਿਨ ਨੂੰ ਘੋਖੋਗੇ, ਮੈਂ ਕੀ ਪਾਇਆ, ਕੀ ਗਵਾਇਆ,  ਕੀ ਨਵਾਂ ਕੀਤਾ, ਕੀ ਹੋਰ ਵਧੀਆ ਕਰ ਸਕਦਾ ਸੀ, ਕੀ ਕਰ ਸਕਦਾ […]

ਜੋਰਾਵਰ ਬਾਂਸਲ:- ਪੰਜਾਬੀ ਲਿਖਾਰੀ ਸਭਾਂ ਕੈਲਗਰੀ ਦੀ ਦਸੰਬਰ ਮਹੀਨੇ ਤੇ ਇਸ ਸਾਲ ਦੀ ਆਖਰੀ ਮੀਟਿੰਗ  ਆਧੁਨਿਕ ਤਕਨੀਕ  ਜੂਮ ਰਾਹੀ ਕੀਤੀ ਗਈ । ਇਹ ਸਾਰੀ ਮਟਿੰਗ ਹੀ ਕਿਸਾਨੀ ਸੰਘਰਸ਼ ਨਾਲ ਸੰਬਧਿਤ ਵਾਰਾਂ ਤੇ ਵਿਸਥਾਰਾਂ ਨਾਲ ਗਰਮਾਂ ਗਰਮ ਰਹੀ। ਪ੍ਰਧਾਨ ਦਵਿੰਦਰ ਮਲਹਾਂਸ ਨੇ ਸਾਰੇ ਹਾਜ਼ਰੀਨ ਨੂੰ ਜੀ ਆਇਆ ਆਖਿਆ। ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਵੀ ਕਿਸਾਨੀ ਸੰਘਰਸ਼ […]

ਪੰਜਾਬ ਦੇ ਕਿਸਾਨੀ ਸੰਘਰਸ਼ ਤੇ ਸਰਕਾਰ ਦੀਆਂ ਨੀਤੀਆਂ ਉੱਤੇ ਵਿਸਥਾਰਪੂਰਵਕ ਚਰਚਾ। ਜੋਰਾਵਰ ਬਾਂਸਲ:-ਪੰਜਾਬੀ ਲਿਖਾਰੀ ਸਭਾ ਕੈਲਗਰੀ ਪਿਛਲੇ ਵੀਹ ਵਰ੍ਹਿਆਂ ਤੋਂ ਨਿਰਵਿਘਨ ਆਪਣੀਆਂ ਮੀਟਿੰਗਾਂ ਕਰਦੀ ਆ ਰਹੀ ਹੈ। ਕਰੋਨਾ ਮਹਾਂਮਾਰੀ ਦੇ ਚੱਲਦਿਆਂ ਖੁੱਲ੍ਹੀ ਪਾਰਕ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਤੇ ਹੁਣ ਸਰਦ ਮੌਸਮ ਦੀ ਆਮਦ ਕਾਰਨ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਇਸ ਮਹੀਨੇ ਦੀ ਮੀਟਿੰਗ ਘਰਾਂ ਤੋਂ […]

ਕਵੀਸ਼ਰੀ ਜਥਾ ਭਾਗੋਵਾਲੀਆ ਦੀ ਅਵਾਜ਼ ਅਤੇ ਮੰਗਲ ਚੱਠਾ ਦੀ ਸ਼ਬਦ ਜੜ੍ਹਤ ਸਭ ਦੀ ਪਸੰਦ ਬਣੇਗੀ ਮੇਪਲ ਪੰਜਾਬੀ ਮੀਡੀਆ-ਕੈਲਗਰੀ, ਕੈਨੇਡਾ ਵੱਸਦੇ ਮੰਗਲ ਸਿੰਘ ਚੱਠਾ ਨੇ ਪਿਛਲੇ ਸਮੇਂ ਵਿਚ ਚਾਲੂ ਹਲਾਤਾਂ ਨੂੰ ਲੈ ਕੇ, ਵਿਚ ਇਤਿਹਾਸ ਦੇ ਵੇਰਵੇ ਦੇ ਕੇ ਲੋਕ ਬੋਲੀ ਤੇ ਠੁੱਕਦਾਰ ਸ਼ਬਦ ਜੜ੍ਹਤ ਨਾਲ ਅਜਿਹੀਆਂ ਕਵੀਸ਼ਰੀਆਂ ਲਿਖੀਆ ਕਿ ਲੋਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। […]

ਸ਼ਹੀਦ ਭਗਤ ਸਿੰਘ, ਨਾਟਕਕਾਰ ਭਾਜੀ ਗੁਰਸ਼ਰਨ ਸਿੰਘ, ਨਾਟਕਕਾਰ ਅਜਮੇਰ ਔਲਖ ਤੇ ਕਵੀ ਅਵਤਾਰ ਪਾਸ਼ ਨੂੰ ਯਾਦ ਕੀਤਾ ਗਿਆ। ਕੈਲਗਰੀ -ਪਿਛਲ਼ੇ ਕੁਝ ਸਾਲਾਂ ਤੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ, ਕੈਲਗਰੀ’ ਵਲੋਂ ਕੈਲਗਰੀ ਵਿੱਚ ਕਿਤਾਬਾਂ ਪੜ੍ਹਨ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ ਲਾਗਤ ਕੀਮਤ ਤੇ ਪਾਠਕਾਂ ਲਈ ਪੁਸਤਕਾਂ ਦਾ ਮੇਲਾ ਲਗਾਇਆ ਜਾਂਦਾ ਹੈ।ਇਸੇ ਲੜੀ ਵਿੱਚ ਅੱਜ 27 […]

ਜੋਰਾਵਰ ਬਾਂਸਲ :- ਪੰਜਾਬੀ ਲਿਖਾਰੀ ਸਭਾ ਕੈਲਗਰੀ ਕੋਵਿਡ 19 ਦੇ ਚਲਦਿਆ ਆਪਣੀ ਮਹੀਨਾਂਵਾਰ ਮੀਟਿੰਗ ਸਿਹਤ ਤੇ ਸਰਕਾਰੀ ਹਿਦਾਇਤਾ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਖੁੱਲੀ ਗਰਾਊਂਡ ਵਿੱਚ ਕਰਦੀ ਆ ਰਹੀ ਹੈ। ਇਹਨਾਂ ਹਿਦਾਇਤਾਂ ਦੇ ਮੁਤਾਬਕ ਸਤੰਬਰ ਮਹੀਨੇ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਾਹਿਤਕ ਤੇ ਸਮਾਜਿਕ ਵਿਛੜੀਆਂ ਰੂਹਾਂ ਨੂੰ […]