ਜੋਰਾਵਰ ਬਾਂਸਲ:–ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਸਾਲ 2020 ਦੀ ਪਹਿਲੀ ਮੀਟਿੰਗ ਬਾਅਦ ਦੁਪਿਹਰ ਦੋ ਵਜੇ ਕੋਸੋ ਹਾਲ ਨੋਰਥ ਈਸਟ ਵਿੱਚ ਸਾਹਿਤਕ ਪ੍ਰੇਮੀਆ ਤੇ ਸਮਾਜਿਕ ਚਿੰਤਕਾਂ ਦੀ ਭਰਪੂਰ ਹਾਜ਼ਰੀ ਵਿੱਚ ਹੋਈ। ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਨਵੇਂ ਸਾਲ ਦੀ ਮੁਬਾਰਕਬਾਦ ਦੇ ਨਾਲ ਮੀਟਿੰਗ ਦਾ ਆਗਾਜ਼ ਕਰਦਿਆ ਪ੍ਰਧਾਨਗੀ ਮੰਡਲ ਵਿੱਚ ਬੈਠਣ ਲਈ ਪ੍ਰਧਾਨ ਦਵਿੰਦਰ ਮਲਹਾਂਸ, ਸਾਹਿਤ ਸਭਾ […]
ਜੋਰਾਵਰ ਬਾਂਸਲ:– ਪੰਜਾਬੀ ਲਿਖਾਰੀ ਸਭਾ ਕੈਲਗਰੀ ਸਾਹਿਤਕ ਗਤੀਵਿਧੀਆਂ ਤੇ ਪੰਜਾਬੀ ਮਾਂ-ਬੋਲੀ ਦੇ ਕਾਰਜ ਵਿੱਚ ਪਿਛਲੇ 20 ਸਾਲਾਂ ਤੋਂ ਗਤੀਸ਼ੀਲ ਹੈ ਤੇ ਹਮੇਸ਼ਾ ਸਮਾਜ ਵਿੱਚਨਿੰਦਾਯੋਗ ਵਰਤਾਰਿਆ ਦੀ ਨਿਖੇਧੀ ਕਰਦੀ ਆ ਰਹੀ ਹੈ। ਭਾਰਤ ਵਿੱਚ ਨਾਗਰਿਕਤਾ ਸੋਧਐਕਟ ਦਾ ਜਿੱਥੇ ਭਾਰਤ ਦੇ ਨਾਗਰਿਕ ਵਿਰੋਧ ਕਰ ਰਹ ਹਨ ਉਸੇ ਹੀ ਤਰ੍ਹਾਂ ਵਿਦੇਸ਼ਾਂ ਵਿੱਚ ਵੀਪ੍ਰਵਾਸੀਆਂ ਵੀ ਫਿਕਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂਵੀ ਇਸਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇੱਥੇ ਬੋਲਦਿਆਂ ਹਰੀਪਾਲ ਨੇ ਅੱਜ ਦੇਨੇਤਾਵਾਂ ਦੀ ਤੁਲਨਾ ਹਿਟਲਰ ਵਰਗੇ ਤਾਨਾਸ਼ਾਹ ਨਾਲ ਕੀਤੀ ਉਥੇ ਹੀ ਜਗਦੀਸ਼ ਸਿੰਘਚੋਹਕਾ ਨੇ ਆਮ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਅਤੇ ਕਿਹਾ ਕਿ ‘ ਇੰਨੇ ਵਿਰੋਧ ਦੇ ਬਾਵਜੂਦਵੀ ਹਕੂਮਤ ਟੱਸ ਤੋਂ ਮੱਸ ਨਹੀਂ ਹੋ ਰਹੀ’। ਬਾਕੀ ਵੀ ਹੋਰ ਬੁਲਾਰਿਆ ਨੇ ਵੀ ਆਪਣੇ ਆਪਣੇਢੰਗ ਨਾਲ ਇਸ ਐਕਟ ਦੀ ਨਿਖੇਧੀ ਕੀਤੀ।
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਿਹਾ ਸਮਾਗਮ ਮੇਪਲ ਪੰਜਾਬੀ ਮੀਡੀਆ:- ਕੌਸਲ ਆਫ ਸਿੱਖ ਔਰਗੇਨਾਈਜੇਸ਼ਨ ਕੈਲਗਰੀ (ਕੋਸੋ) ਵੱਲੋਂ ਕੈਲਗਰੀ ਨਾਰਥ-ਈਸਟ ਦੇ ਫਾਲਕਿਨਰਿਜ ਕਮਿਊਨਟੀ ਹਾਲ ਵਿਚ ਨਵੰਬਰ 22 ਨੁੰ ਇਕ ਵਿਸ਼ੇਸ਼ ਸਮਾਗਮ ਦਾ ਅਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਕੈਲਗਰੀ ਦੀਆਂ ਸਭ ਸਮਾਜਿਕ ਖੇਤਰ ਵਿਚ ਕੰਮ ਕਰਨ ਵਾਲੀਆਂ ਮੁਨਾਫਾ ਰਹਿਤ ਸੰਸਥਾਵਾਂ […]
ਜੋਰਾਵਰ ਬਾਂਸਲ ਕੈਲਗਰੀ:– ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਹੀਨਾਵਾਰ ਮੀਟਿੰਗ ਕੋਸੋ ਦੇ ਹਾਲ ਵਿੱਚ 17 ਨਵੰਬਰ ਦਿਨ ਐਤਵਾਰ ਬਾਅਦ ਦੁਪਿਹਰ ਦੋ ਵਜੇ ਦੀ ਸ਼ੁਰੂਆਤ ਕਰਦਿਆਂ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਭ ਸਾਹਿਤਕ ਪ੍ਰੇਮੀਆਂ ਨੂੰ ਜੀ ਆਇਆਂ ਆਖਿਆਂ ਅਤੇ ਪ੍ਰਧਾਨਗੀ ਮੰਡਲ ਵਿੱਚ ਬੈਠਣ ਲਈ ਪ੍ਰਧਾਨ ਦਵਿੰਦਰ ਮਲਹਾਂਸ ਦੇ ਨਾਲ ਜਗਦੇਵ ਸਿੱਧੂ ਤੇ ਐਡਮਿੰਟਨ ਤੋਂ ਵਿਸ਼ੇਸ਼ ਤੌਰ […]
ਬੱਚਿਆਂ ਦੇ ਖੇਡ ਮੈਦਾਨ ਬਨਾਉਣ ਲਈ 10 ਨਵੰਬਰ ਨੂੰ ਸੰਗਤਾਂ ਨੂੰ ਦਿਲ ਖੋਲ੍ਹਕੇ ਦਾਨ ਦੇਣ ਦੀ ਬੇਨਤੀ ਮੇਪਲ ਪੰਜਾਬੀ ਮੀਡੀਆ- ਗੁਰੂਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ, ਕੈਨੇਡਾ ਵੱਲੋਂ 10 ਨਵੰਬਰ 2019 ਦਿਨ ਐਤਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰੂਪਰਬ ਸਮੇਂ ਵਿਸ਼ੇਸ਼ ਫੰਡਰੇਜ਼ਿੰਗ ਰੇਡੀਓਥੋਨ ਕੀਤੀ ਜਾਵੇਗੀ।ਜਿਸ ਦਾ ਉਦੇਸ਼ ਬੱਚਿਆਂ ਦੇ ਖੇਡ ਮੈਦਾਨ ਬਨਾਉਣ ਲਈ ਧਨ […]
ਕਾਰਜਕਾਰੀ ਕਮੇਟੀ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਆਉਣ ਵਾਲੇ ਦੋ ਸਾਲਾਂ ਲਈ ਜਿੰਮੇਵਾਰੀ ਸੌਪੀ ਗਈ। ਜੋਰਾਵਰ ਬਾਂਸਲ:- ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ ਦੀ ਸ਼ੁਰੂਆਤ ਸਭਾ ਦੇ ਸਰਪ੍ਰਸਤ ਜਸਵੰਤ ਸਿੰਘ ਗਿੱਲ ਨੇ ਜਿੱਥੇ ਸਭਾ ਦਾ ਵੀਹ ਸਾਲਾ ਮਾਣਮੱਤੇ ਇਤਿਹਾਸ ਦਾ ਸੰਖੇਪ ਸ਼ਬਦਾਂ ਵਿੱਚ ਵਰਨਣ ਕੀਤਾ ਉਥੇ ਹੀ ਆਉਣ ਵਾਲੇ ਦੋ ਸਾਲਾਂ ਲਈ ਚੁਣੀ […]
ਮਾਸਟਰ ਭਜਨ ਸਿੰਘ ਕੈਲਗਰੀ: ਦੁਨੀਆਂ ਭਰ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਪਿਛਲੇ ਦੋ ਮਹੀਨੇ ਤੋਂ ਰੋਸ ਮੁਜ਼ਾਹਰੇ ਜਾਰੀ ਹਨ, ਜਿਨ੍ਹਾਂ ਵਿੱਚ ਲੋਕ, ਕਸ਼ਮੀਰੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਤੇ ਕਸ਼ਮੀਰ ਦੀ ਆਜ਼ਾਦੀ ਦਾ ਮੁੱਦਾ ਉਠਾ ਰਹੇ ਹਨ। ਇਸੇ ਲੜੀ ਵਿੱਚ ਅੱਜ ਐਤਵਾਰ ਅਕਤੂਬਰ 6 ਨੂੰ ਕੈਲਗਰੀ ਦੀਆਂ ਕਸ਼ਮੀਰ ਤੇ ਪਾਕਿਸਤਾਨ […]
ਮਾਸਟਰ ਭਜਨ ਸਿੰਘ ਕੈਲਗਰੀ: ਉੱਘੀ ਰੰਗ ਕਰਮੀ ਅਤੇ ਪੰਜਾਬੀ ਤੇ ਹਿੰਦੀ ਫਿਲਮਾਂ ਦੇ ਅਦਾਕਾਰਾ ਅਨੀਤਾ ਸ਼ਬਦੀਸ਼ ਵਲੋਂ ਐਤਵਾਰ ਸਤੰਬਰ 29 ਨੂੰ ਔਰਤਾਂ ਨਾਲ ਹੁੰਦੇ ਬਲਾਤਕਾਰਾਂ ਤੇ ਮਰਦ ਪ੍ਰਧਾਨ ਸਮਾਜ ਦੀ ਜਗੀਰੂ ਮਾਨਸਿਕਤਾ ਅਧਾਰਿਤ ਸੋਲੋ ਨਾਟਕ ‘ਮਨ ਮਿੱਟੀ ਦਾ ਬੋਲਿਆ’ ਦੀ ਸੇਟ ਕਾਲਿਜ਼ ਦੇ ਆਰਫੀਅਸ ਥੀਏਟਰ ਵਿੱਚ ਸਫਲ ਪੇਸ਼ਕਾਰੀ ਕੀਤੀ ਗਈ।ਥੀਏਟਰ ਨੂੰ ਪੂਰੀ ਤਰ੍ਹਾਂ ਸਮਰਪਿਤ ਤੇ […]
ਗੁਰਦੀਸ਼ ਕੌਰ ਗਰੇਵਾਲ ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਸਤੰਬਰ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਇਸ ਮੀਟਿੰਗ ਵਿੱਚ, ਐਕਸ਼ਨ ਡਿਗਨਿਟੀ ਵਲੋਂ, ਬਜ਼ੁਰਗਾਂ ਨਾਲ ਹੋ ਰਹੇ ਦੁਰਵਿਵਹਾਰ ਤੇ ਇੱਕ ਵਰਕਸ਼ੌਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਪੰਜਾਬੀ ਕਮਿਊਨਿਟੀ ਹੈਲਥ ਸਰਵਿਸਜ਼ ਤੋਂ ਸੰਦੀਪ ਮੱਲ੍ਹੀ ਤੇ […]
ਜੋਰਾਵਰ ਬਾਂਸਲ:- ਪੰਜਾਬੀ ਲਿਖਾਰੀ ਸਭਾ ਕੈਲਗਰੀ 1999 ਤੋਂ ਹਰ ਸਾਲ ਨਿਰਵਿਘਨ ਆਪਣਾ ਸਲਾਨਾ ਸਮਾਗਮ ਕਰਦੀ ਆ ਰਹੀ ਹੈ। ਜਿਸ ਵਿੱਚ ਸਮਾਜ ਪ੍ਰਤੀ ਚਿੰਤਤ ਲੇਖਕ ਦਾ ਸਨਮਾਨ ਕੀਤਾ ਜਾਂਦਾ ਹੈ। ਸਭਾ ਹਰ ਸਾਲ ਪੰਜਾਬੀ ਸਾਹਿਤ ਦੇ ਯੋਗ ਤੇ ਪ੍ਰਸਿੱਧ ਲੇਖਕਾਂ ਦੀ ਚੋਣ ਕਰਦੀ ਹੈ। ਇਸ ਵਾਰ ਇਹ ਸਨਮਾਨ ਵੈਨਕੂਵਰ ਸਰੀ ਵਸਨੀਕ ਬਹੁਪੱਖੀ ਸਖਸ਼ੀਅਤ ਲੇਖਿਕਾਂ ਪਰਮਿੰਦਰ ਸਵੈਚ […]