Get Adobe Flash player

ਨਸ਼ਾ ਪੱਖੀ ਲਾਬੀਆਂ ਦਾ ਵਿਰੋਧ ਕਰਕੇ ਸਮਾਜ ਨੂੰ ਸਿਹਤਮੰਦ ਲੀਹਾਂ ਉਤੇ ਤੋਰਨ ਦੀ ਲੋੜ -ਗੁਰਭਜਨ ਗਿੱਲ ਮੇਪਲ ਬਿਊਰੋ-ਕੈਲਗਰੀ, (ਕੈਨੇਡਾ) ਸਥਿਤ ਡਰੱਗ ਅਵੇਰਨੈਸ ਫਾਊਡੇਸ਼ਨ (ਰਜਿ:) ਵਲੋਂ ਟੈਂਪਲ ਕਮਿਉਨਿਟੀ ਹਾਲ ਵਿਚ ਕਰਵਾਏ ਗਏ ਸਮਾਗਮ ਦੇ ਮੁੱਖ ਬੁਲਾਰੇ ਵਜੋਂ ਬੋਲਦਿਆਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪੋ੍:ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਨਸ਼ਾਖੋਰੀ ਨੂੰ ਮਹਾਂਮਾਰੀ ਵਾਂਗ […]

ਕੈਲਗਰੀ (ਮਹਿੰਦਰਪਾਲ ਸਿੰਘ ਪਾਲ); ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮਾਸਿਕ ਇਕੱਤਰਤਾ 15 ਤਰੀਕ ਨੂੰ ਤਰਲੋਚਨ ਸਿੰਘ ਸੈਹਿੰਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ  ਹੋਈ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦਾ ਸਾਥ ਬਲਜਿੰਦਰ ਸੰਘਾ ਅਤੇ ਪਰਮਿੰਦਰ ਰਮਨ ਨੇ ਦਿੱਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਸਕੱਤਰ ਬਲਬੀਰ ਗੋਰਾ ਨੇ ਸਭ ਹਾਜ਼ਰੀਨ ਦਾ ਸਵਾਗਤ ਕੀਤਾ ਅਤੇ […]

ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਹੋਰ ਬੁਲਾਰੇ ਵੀ ਕਰਨਗੇ ਸੰਬੋਧਨ   ਬਲਜਿੰਦਰ ਸੰਘਾ- ਡਰੱਗ ਅਵੇਅਰਨੈਸ ਫਾਂਊਡੇਸ਼ਨ ਕੈਲਗਰੀ, ਕੈਨੇਡਾ ਬੜੇ ਲੰਮੇ ਸਮੇਂ ਤੋਂ ਨਸ਼ਿਆਂ ਦੇ ਗਲਤ ਪ੍ਰਭਾਵਾਂ ਬਾਰੇ ਕਈ ਤਰ੍ਹਾਂ ਨਾਲ ਲਗਾਤਰ ਜਾਣਕਾਰੀ ਦਿੰਦੀ ਆ ਰਹੀ ਹੈ, ਜਿਸ ਵਿਚ ਜਾਗਰੂਕਤਾ ਸੈਮੀਨਾਰ, ਸਲਾਨਾ ਡਰੱਗ ਅਵੇਅਨੈਸ ਵਾਕ, ਰੇਡੀਓ ਅਤੇ ਹੋਰ ਸਾਧਨਾ ਰਾਹੀਂ ਲਗਾਤਾਰ ਕੰਮ ਰਹੀ ਹੈ। ਇਸ ਸੰਸਥਾ […]

ਪੰਜਾਬ ਭਵਨ ਸਰੀ, ਕੈਨੇਡਾ ਵੱਲੋਂ ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਨੂੰ ਦੋ ਦਹਾਕੇ ਦੇ ਨਿੱਗਰ ਸਾਹਿਤਕ ਯੋਗਦਾਨ ਲਈ ਸਨਮਾਨ ਪੱਤਰ ਭੇਜਿਆ ਗਿਆ ਬਲਜਿੰਦਰ ਸੰਘਾ- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ 18ਵਾਂ ਸਲਾਨਾ ਸਮਾਗਮ ਵਾਈਟਹੌਰਨ ਕਮਿਊਨਟੀ ਹਾਲ ਵਿਚ ਕੀਤਾ ਗਿਆ। ਇਸ ਸਮਾਗਮ ਵਿਚ ਕੈਨੇਡਾ ਦੀ ਧਰਤੀ ਤੇ ਸੱਤਰਵਿਆਂ ਤੋਂ ਸਾਹਿਤਕ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੁੜੇ ਲੇਖਕ ਮਹਿੰਦਰ ਸੂਮਲ […]

ਦਲਵੀਰ ਜੱਲੋਵਾਲੀਆ:- ਕੈਲਗਰੀ ਵਿਖੇ ਗਾਇਕ ਫਿਰੋਜ਼ ਖ਼ਾਨ,ਕਮਲ ਖ਼ਾਨ,ਮਾਸ਼ਾ ਅਲੀ ਅਤੇ ਮਿਸਟਰ ਵਾਓ ਦੇ ਨਵੇਂ ਗਾਣੇ “ਨੀਲੇ ਨੈਣ”ਦਾ ਪੋਸਟਰ ਰਲੀਜ਼ ਕਰਦੇ ਹੋਏ ਐਮ ਐਲ ਏ ਪ੍ੱਭ ਗਿੱਲ,ਦਲਵੀਰ ਜੱਲੋਵਾਲੀਆ,ਗਾਇਕ ਅਜੇ ਦਿਓਲ,ਗਾਇਕ ਹੈਰੀ ਪੰਨੂੰ ਅਤੇ ਗੀਤਕਾਰ ਸੁੱਖਪਾਲ ਪਰਮਾਰ.ਦਲਵੀਰ ਜੱਲੋਵਾਲੀਆ ਨੇ ਦਸਿਆ ਕੇ “ਨੀਲੇ ਨੈਣ “ਗਾਣਾ ਇੱਕ ਅਜਿਹਾ ਬੇਮਿਸਾਲ ਸੁਰਾਂ ਨਾਲ ਭਰਿਆ ਖੂਬਸੂਰਤ ਗੀਤ  ਹੈ ਜਿਸ ਨੂੰ ਫਿਰੋਜ਼ ਖਾਨ, […]

ਕੈਲਗਰੀ (ਮਹਿੰਦਰਪਾਲ ਸਿੰਘ ਪਾਲ); ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦੀ ਅਗਸਤ ਮਹੀਨੇ ਦੀ ਮਾਸਿਕ ਇਕੱਤਰਤਾ 20 ਤਰੀਕ ਨੂੰ ਤਰਲੋਚਨ ਸਿੰਘ ਸੈਹਿੰਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ  ਹੋਈ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦਾ ਨਾਲ ਜਸਵੰਤ ਸਿੰਘ ਸੇਖੋਂ ਅਤੇ ਗੁਰਲਾਲ ਰੁਪਾਲੋਂ ਵੀ ਸ਼ਾਮਿਲ ਹੋਏ। ਮੀਟਿੰਗ ਦੀ ਸ਼ੁਰੂਆਤ ਵਿੱਚ ਸਕੱਤਰ ਬਲਬੀਰ ਗੋਰਾ ਨੇ ਦੋ ਸ਼ੋਕ ਸਮਾਚਾਰ ਸਾਂਝੇ […]

                ਅਸੀਂ ਹੁਣੇ-ਹੁਣੇ ਜੁਲਾਈ ਪਹਿਲੀ ਨੂੰ ਕੈਨੇਡਾ ਦਾ 150ਵਾਂ ਜਨਮ ਦਿਨ ਮਨਾਇਆ। ਕੈਨੇਡਾ ਦੇ ਕੋਨੇ ਵਿਚ ਵਸਦੇ ਦੁਨੀਆਂ ਭਰ ‘ਚੋਂ ਆਏ ਲੋਕਾਂ ਨੇ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲਿਆ ਅਤੇ ਬੜ੍ਹੀਆ ਖੁਸ਼ੀਆਂ ਮਨਾਈਆਂ ਅਤੇ ਪ੍ਰਮਾਤਮਾ ਦਾ ਸ਼ੁੱਕਰਾਨਾ ਕੀਤਾ ਕਿ ਅਸੀਂ ਦੁਨੀਆਂ ਦੇ ਬੇਹਤਰੀਨ ਦੇਸ਼ ਵਿਚ ਰਹਿ ਰਹੇ ਹਾਂ ਜਾਂ […]

ਗੁਰਚਰਨ ਥਿੰਦ ਕੈਲਗਰੀ :-ਵੁਮੇਨ ਕਲਚਰਲ ਐਸੋਸੀਏਸ਼ਨ ਦੀ ਜੁਲਾਈ ਮਹੀਨੇ ਦੀ ਇਕੱਤਰਤਾ ਜੈਨੇਸਿਜ਼ ਸੈਂਟਰ ਵਿਖੇ 1000 ਵਾਇਸਜ਼ ਵਿੱਚ ਹੋਈ। ਗੁਰਚਰਨ ਥਿੰਦ ਨੇ ਸਕੱਤਰ ਦੀ ਡਿਊਟੀ ਨਿਭਾਉਂਦੇ ਗੁਰਤੇਜ ਸਿੱਧੂ ਅਤੇ ਸੁਰਿੰਦਰਪਾਲ ਕੈਂਥ ਨੂੰ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਆਖਿਆ। ਅੱਜ ਦੀ ਮੀਟਿੰਗ ਵਿੱਚ ਔਰਤਾਂ ਦੀ ਐਮਪਾਵਰਮੈਂਟ ਲਈ ਜੁਝਾਰੂ […]

ਕੈਲਗਰੀ (ਮਹਿੰਦਰਪਾਲ ਸਿੰਘ ਪਾਲ); ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੁਲਾਈ ਮਹੀਨੇ ਦੀ ਮਾਸਿਕ ਇਕੱਤਰਤਾ 16 ਤਰੀਕ ਨੂੰ ਤਰਲੋਚਨ ਸਿੰਘ ਸੈਹਿੰਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ  ਹੋਈ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦਾ ਸਾਥ ਰਵੀ ਪ੍ਰਕਾਸ਼ ਜਨਾਗਲ ਨੇ ਦਿੱਤਾ। ਮੀਟਿੰਗ ਦੀ ਸ਼ੁਰੂਆਤ ਵਿਚ ਗੁਰਬਚਨ ਬਰਾੜ ਨੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰ ਇਕਬਾਲ ਰਾਮੂਵਾਲੀਆ […]

ਸੁਖਵੀਰ ਗਰੇਵਾਲ ਕੈਲਗਰੀ:ਖਾਲਸਾ ਸਕੂਲ ਕੈਲਗਰੀ ਵਿੱਚ ਲਗਾਏ ਗਏ ਸੱਤ ਰੋਜ਼ਾ ਯੰਗਸਤਾਨ ਸਮਰ ਕੈਂਪ ਦੇ ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਵਾਰਡ ਨੰਬਰ-5 ਤੋਂ ਕੌਂਸਲਰ ਉਮੀਦਵਾਰ ਪਰੀਤ ਬੈਦਵਾਨ ਨੇ ਕਿਹਾ ਕਿ ਕੈਨੇਡਾ ਦੀ ਨਵੀਂ ਪੀੜੀ ਨੂੰ ਸਹੀ ਪਾਸੇ ਤੋਰਨ ਲਈ ਇਸ ਨੂੰ ਵਿਹਲੇ ਸਮੇਂ ਵਿੱਚ ਖੇਡਾਂ ਅਤੇ ਕਲਾਤਮਿਕ ਰੁਚੀਆਂ ਵੱਲ ਪ੍ਰੇਰਿਤ ਕਰਨ ਦੀ ਲੋੜ ਹੈ।ਉਹਨਾਂ ਕਿਹਾ ਕਿ […]