ਸਿੱਖ ਧਰਮ ਵਿਚ ਸਿਰੋਪਾ (ਸਿਰੋਪਾਓ) ਸਭ ਤੋਂ ਵੱਡਾ ਸਨਮਾਨ ਹੈ ਅਤੇ ਮੇਰੀ ਸਮਝ ਅਨੁਸਾਰ ਉਸ ਇਨਸਾਨ ਨੂੰ ਦਿੱਤਾ ਜਾਂਦਾ ਸੀ ਜਿਸ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਕੋਈ ਵਿਸ਼ੇਸ਼ ਕੰਮ ਜਾਂ ਕੁਰਬਾਨੀ ਕੀਤੀ ਹੋਵੇ। ਪਰ ਅਜੋਕੇ ਯੁੱਗ ਵਿਚ ਸਾਡੇ ਧਾਰਮਿਕ […]
ਨਾਟਕ, ਕੋਰੀਓਗਰਾਫੀ ਤੇ ਪ੍ਰਬੰਧਕੀ ਟੀਮਾਂ ਨੁੱਕੜ ਮੀਟਿੰਗਾਂ ‘ਚ ਰੁੱਝੀਆਂ ਸੁਖਵੀਰ ਗਰੇਵਾਲ ਕੈਲਗਰੀ:ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਦੀ ਕਮਾਨ ਹੇਠ 4 ਸਤੰਬਰ ਨੂੰ ਹੋਣ ਵਾਲ਼ੇ ਸੱਤਵੇਂ ਸਾਲਾਨਾ ਸੱਭਿਆਚਾਰਕ ਨਾਟਕ ਸਮਾਗਮ ਲਈ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਸ ਵਾਰ ਸਮਾਗਮ ਕੈਲਗਰੀ ਯੂਨੀਵਰਸਿਟੀ ਦੇ ਥੀਏਟਰ(ਜੀ-205,ਯੂਨੀਵਰਸਿਟੀ ਥਿਏਟਰ, 2500 ਯੂਨੀਵਰਸਿਟੀ ਡਰਾਈਵ, ਨਾਰਥ ਵੈਸਟ, ਕੈਲਗਰੀ) ਵਿੱਚ ਬਾਅਦ ਦੁਪਹਿਰ 2 ਵਜੇ ਤੋਂ […]
ਪੰਜਾਬ ਦੇ ਕਾਂਗਰਸੀ ਨੇਤਾ ਸਮਝਦਾਰ ਹੋ ਗਏ ਲਗਦੇ ਹਨ। ਨੇਤਾਵਾਂ ਵੱਲੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਇੱਕਮੁਠਤਾ ਦਾ ਸਬੂਤ ਦਿੱਤਾ ਜਾ ਰਿਹਾ ਹੈ। ਆਮ ਤੌਰ ਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਵਿਚ ਇੱਕ ਦੂਜੇ ਨੇਤਾ […]
ਪਿਛਲੇ ਦਿਨੀ ਅਤੇ ਤਿੰਨ ਕੁ ਸਾਲ ਪਹਿਲਾ 2013-14 ਦੇ ਲੱਗਭੱਗ ਕੈਲਗਰੀ ਵਿਚ ਲੱਚਰ ਗਾਇਕੀ ਦਾ ਵਿਰੋਧ ਦੇਖਣ ਨੂੰ ਮਿਲਿਆ। ਜੋ ਇੱਕ ਚੰਗਾ ਕਦਮ ਹੈ। ਹੁਣ ਸਿੱਪੀ ਗਿੱਲ ਅਤੇ ਕਾਫ਼ੀ ਪਹਿਲਾ ਦਲਜੀਤ ਦੁਸਾਂਝ ਦਾ ਬਹੁ ਗਿਣਤੀ ਵੀਰਾਂ ਨੇ ਕਾਫੀ ਵਿਰੋਧ ਕੀਤਾ। ਜਿਸ ਦਾ ਮੈਂ ਦਿਲੋਂ ਸਤਿਕਾਰ ਕਰਦਾ ਹਾਂ। […]
ਕੁਝ ਮਹੀਨੇ ਪਹਿਲਾ ਮੈਂ ਇੱਕ ਆਰਟੀਕਲ ਲਿਖਿਆ ਸੀ ਕਿ ਆਮ ਆਦਮੀ ਪਾਰਟੀ ਵਿਚ ਚਾਪਲੂਸਾਂ ਦੀ ਭਾਰੀ ਮੰਗ, ਉਸਦਾ ਕਾਰਨ ਇਹ ਸੀ ਕਿ ਕੈਨੇਡਾ ਦੇ ਕੁੱਲ ਸ਼ਹਿਰਾਂ ਵਿਚ ਕੁਝ ਮੌਕਾਪ੍ਰਸਤ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਮੁੱਢੋਂ ਜੁੜੇ ਲੋਕਾਂ ਨੂੰ ਪਿੱਛੇ ਧੱਕ ਕੇ ਮੂਹਰੇ […]
ਬਲਜਿੰਦਰ ਸੰਘਾ ਇੱਕ ਨੌਜਵਾਨ ਬਹੁ-ਪਰਤੀ ਅਤੇ ਸੰਵੇਦਨਸ਼ੀਲ ਸਾਹਿਤਕਾਰ ਹੈ। ਭਰ ਜਵਾਨੀ ਵਿਚ ਹੀ ਲੰਮੀਆਂ ਸਾਹਿਤਕ ਪੁਲਾਂਗਾਂ ਪੁੱਟ ਚੁੱਕਾ ਹੈ। ਉਸਨੂੰ ਸਾਹਿਤ ਦਾ ਰਸੀਆ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਸਾਹਿਤ ਨਾਲ ਉਸਨੂੰ ਜਨੂੰਨ ਤੱਕ ਪਿਆਰ ਹੈ। ਪਰਵਾਸ ਵਿਚ ਬੈਠਕੇ ਆਪਣੀ ਜਨਮ ਭੂਮੀ ਦਾ ਹੇਜ ਬਲਜਿੰਦਰ ਸੰਘਾ […]
ਬਲਜਿੰਦਰ ਸੰਘਾ- ਪਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਕੈਨੇਡਾ ਬੜੇ ਲੰਮੇ ਸਮੇਂ ਤੋਂ ਸਮਾਜ ਵਿਚ ਉਸਾਰੂ, ਤਰਕਸ਼ੀਲ ਵਿਚਾਰਾਂ ਦਾ ਪਰਚਾਰ ਕਰਦੀ ਆ ਰਹੀ, ਜਿੱਥੇ ਮਹੀਨਾਵਾਰ ਇਕੱਤਰਤਾਵਾਂ ਵਿਚ ਵੱਖ-ਵੱਖ ਵਿਸ਼ਿਆਂ ਬਾਰੇ ਡੂੰਘੀ ਵਿਚਾਰ ਚਰਚਾ ਅਤੇ ਜਗਿਆਸੂ ਸਮਾਜ ਸਿਰਜਣ ਦਾ ਹੋਕਾ ਦਿੱਤਾ ਜਾਂਦਾ ਹੈ ਉੱਥੇ ਹੀ ਇਸ ਸੰਸਥਾ ਵੱਲੋਂ ਲੋਕਾਂ ਨੂੰ ਉਸਾਰੂ ਕਿਤਾਬ ਸੱਭਿਆਚਾਰ ਨਾਲ ਜੋੜਨ ਲਈ ਕੈਲਗਰੀ ਵਿਚ […]
ਕੈਲਗਰੀ (ਮਹਿੰਦਰਪਾਲ ਸਿੰਘ ਪਾਲ): ਪੰਜਾਬੀ ਲਿਖਾਰੀ ਸਭਾ ਦੀ ਜੁਲਾਈ ਮਹੀਨੇ ਦੀ ਇਕੱਤਰਤਾ 17 ਜੁਲਾਈ ਨੂੰ ਕੋਸੋ ਦੇ ਦਫਤਰ ਵਿਚ ਹੋਈ ਜਿਸ ਵਿਚ ਗੀਤਕਾਰ ਸਭਾ ਮੋਗਾ ਦੀ ਪੁਸਤਕ “ਗੀਤਾਂ ਦੇ ਵਣਜਾਰੇ” ਨੂੰ ਲੋਕ ਅਰਪਨ ਕੀਤਾ ਗਿਆ।ਪ੍ਰੋਗਰਾਮ ਦੇ ਆਗਾਜ਼ ਵਿਚ ਜਨਰਲ ਸਕੱਤਰ ਬਲਬੀਰ ਗੋਰਾ ਨੇ ਪ੍ਰਧਾਨ ਤਰਲੋਚਨ ਸਿੰਘ ਸੈਹਿੰਬੀ ਅਤੇ ਦਵਿੰਦਰ ਮਲਹਾਂਸ ਨੂੰ ਪ੍ਰਧਾਨਗੀ ਮੰਡਲ ਵਿਚ […]
ਪੰਜਾਬ ਦੇਸ ਭਗਤਾਂ ਪੀਰ ਪੈਗੰਬਰਾਂ ਕਲਾਕਾਰਾਂ ਅਜ਼ਾਦੀ ਸੰਗਰਾਮੀਆਂ ਗਦਰੀਆਂ ਅਤੇ ਇਸ਼ਕ ਮੁਸ਼ਕ ਵਿਚ ਪਰੁਚੇ ਪਿਆਰ ਦੇ ਪਰਵਾਨਿਆਂ ਹੀਰ ਰਾਂਝੇ ਸੱਸੀ ਪੰਨੂੰ ਲੈਲਾ ਮਜਨੂੰ ਅਤੇ ਹੀਰ ਵਾਰਿਸ ਵਰਗੇ ਕਵੀਆਂ ਦੀ ਧਰਤੀ ਹੈ ਜਿਨ੍ਹਾਂ ਨੇ ਪੰਜਾਬ ਦੀ ਵਿਰਾਸਤ ਤੇ ਪਹਿਰਾ ਦਿੰਦਿਆਂ […]
ਗੁਰਦੀਸ਼ ਕੌਰ ਗਰੇਵਾਲ ਕੈਲਗਰੀ: “ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ॥” ਬਹੁਤੇ ਰੋਗ ਪ੍ਰਮਾਤਮਾ ਨੂੰ ਭੁੱਲਣ, ਅਤੇ ਮਨ ਦੇ ਵਿਸ਼ੇ ਵਿਕਾਰਾਂ ਕਾਰਨ ਪੈਦਾ ਹੁੰਦੇ ਹਨ। ਅਤੇ “ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ॥” ਦੇ ਮਹਾਂਵਾਕ ਅਨੁਸਾਰ ਇਹ ਰੋਗ ਨਾਮ- ਦਾਰੂ ਦੁਆਰਾ ਠੀਕ ਹੋ ਸਕਦੇ ਹਨ। ਇਹ ਵਿਚਾਰ ਡਾ. ਬਲਵੰਤ ਸਿੰਘ ਨੇ ਰੋਗ ਨਿਵਾਰਨ ਕੈਂਪ ਦੌਰਾਨ ਸੰਗਤਾਂ […]