ਬਲਜਿੰਦਰ ਸੰਘਾ ਕੈਲਗਰੀ – ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦੀ ਜੁਲਾਈ ਮਹੀਨੇ ਦੀ ਸਾਹਿਤਕ ਇਕੱਤਰਤਾ 15 ਜੁਲਾਈ, 2012 ਨੂੰ ਕੋਸੋ ਹਾਲ ਕੈਲਗਰੀ ਵਿਚ ਹੋਈ । ਸਭਾ ਦੇ ਜਨਰਲ ਸਕੱਤਰ ਬਲਜਿੰਦਰ ਸੰਘਾ ਨੇ ਮੀਟਿੰਗ ਦੀ ਸ਼ੁਰੂਆਤ ਕਰਦਿਆ ਪ੍ਰਧਾਨ ਮਹਿੰਦਰਪਾਲ ਸਿੰਘ ਪਾਲ, ਚਿੱਤਰਕਾਰ ਹਰਪ੍ਰਕਾਸ਼ ਜ਼ਨਾਗਲ ਅਤੇ ਪ੍ਰਸਿੱਧ ਸਖ਼ਸ਼ੀਅਤ ਸੁਰੀਤਮ ਰਾਏ (ਪੰਜਾਬੀ ਲਿੰਕ) ਨੂੰ ਪ੍ਰਧਾਨਗੀ ਮੰਡਲ ਵਿਚ ਬੈਠਣ ਦਾ […]
ਕੈਲਗਰੀ ( ਪ੍ਰੌæ ਗੋਪਾਲ ਜਸਲ) :-ਪ੍ਰੋਗਰੈਸਿਵ ਕਲਚਰਲ ਅੇਸੋਸ਼ੀਏਸ਼ਨ ਕੈਲਗਰੀ (ਰਜਿ) ਵਲੋਂ “ਸੰਸਾਰ ਆਰਥਕ ਸੰਕਟ ਅਤੇ ਹਲ” ਵਿਸ਼ੇ ਤੇ ਕੋਸੋ ਹਾਲ ਕੈਲਗਰੀ ਕਨੇਡਾ ਕਨਵੈਨਸ਼ਨ ਕੀਤੀ ਗਈ। ਮਖ ਬੁਲਾਰੇ ਜੀਤਇੰਦਰਪਾਲ ਨੇ ਅਪਣੇ ਕੁੰਜੀਵਤ ਭਾਸ਼ਨ ਰਾਹੀਂ ਦੱਸਿਆ ਕਿ 2007 ਤੋਂ ਅਮਰੀਕਾ ਤੋਂ ਚੱਲਿਆ ਇਹ ਸੰਕਟ ਸਾਰੇ ਸੰਸਾਰ ਵਿਚ ਫੈਲ ਗਿਆ ਹੈ। ਯੂਰਪ ਦੇ ਦੇਸ਼ਾਂ ਦੀ ਆਰਥਿਕਤਾ ਬੁਰੀ ਤਰਾਂ […]
ਮਹਿੰਦਰਪਾਲ ਸਿੰਘ ਪਾਲ ਸਾਹਿਤਕ ਹਲਕਿਆਂ ਵਿਚ ਇਕ ਜਾਣਿਆ-ਪਛਾਣਿਆ ਨਾਮ ਹੈ। ਬਚਪਨ ਤੋਂ ਹੀ ਲਿਖਣ ਦਾ ਸ਼ੌਕ ਰੱਖਣ ਵਾਲਾ ਇਹ ਲੇਖਕ ਬਹੁਤ ਹੀ ਮਿਲਾਪੜਾ, ਨਿਮਰ ਅਤੇ ਇਨਸਾਨੀਅਤ ਦੀਆ ਡੂੰਘੀਆਂ ਕਦਰਾਂ-ਕੀਮਤਾ ਰੱਖਣ ਵਾਲ ਇਨਸਾਨ ਹੈ। ਉਸਦਾ ਪਿੰਡ ਹੇੜੀਆਂ ਜ਼ਿਲ੍ਹਾ ਨਵਾਂ ਸ਼ਹਿਰ ਵਿਚ ਹੈ। ਇਹਨਾਂ ਦੇ ਪਿਤਾ ਸਵæਬਿਸੰæਭਰ ਸਿੰਘ ਸਾਕੀ ਪੰਜਾਬੀ ਦੇ ਪ੍ਰਸਿੱਧ ਕਵੀ ਸਨ ਤੇ ਇਗਲੈਡ ਵਿਚ […]
ਪੁਸਤਕ-ਚਰਚਾ ਆਪਣੀ ਜ਼ਿੰਦਗੀ ਵਿੱਚ ਵਿਚ ਆਏ ਮਨੁੱਖੀ ਬੁਰਜਾਂ ਬਾਰੇ ਭਰਪੂਰ ਜਾਣਕਾਰੀ ਦਿੰਦੀ ਹੈ ਪ੍ਰੋਮਨਜੀਤ ਸਿੰਘ ਸਿੱਧੂ ਦੀ ਪੁਸਤਕ ‘ਨਿੱਕੇ-ਵੱਡੇ ਬੁਰਜ’ (ਚਰਚਾ ਕਰਤਾ-ਬਲਜਿੰਦਰ ਸੰਘਾ, ਕਿਤਾਬ ਦਾ ਨਾਮ -ਨਿੱਕੇ-ਵੱਡੇ ਬੁਰਜ ਲੇਖਕ- ਪ੍ਰੋæਮਨਜੀਤ ਸਿੰਘ ਸਿੱਧੂ ਪ੍ਰਕਾਸ਼ਕ – ਵਿਸ਼ਵ ਭਾਰਤੀ ਪ੍ਰਕਾਸ਼ਨ ਬਰਨਾਲਾ ਬੇਸ਼ਕ ਪ੍ਰੋæਮਨਜੀਤ ਸਿੰਘ ਸਿੱਧੂ ਆਪਣੇ ਆਪ ਨੂੰ ਕਦੇ ਵੀ ਲੇਖਕਾਂ ਦੀ ਸ੍ਰੇਣੀ ਵਿਚ ਖੜ੍ਹਾ ਨਹੀਂ ਕਰਦੇ ਤੇ […]
ਬਲਜਿੰਦਰ ਸੰਘਾ ਕੈਲਗਰੀ – ਹਰੇਕ ਸਾਲ ਜੁਲਾਈ ਦੇ ਪਹਿਲੇ ਹਫਤੇ ਦੇ ਸ਼ੁੱਕਰਵਾਰ ਤੋਂ ਪਰੇਡ ਨਾਲ ਸ਼ੁਰੂ ਹੋਣ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਵੱਡਾ ਅਸਮਾਨ ਦੀ ਛੱਤ ਹੇਠ ਹੋਣ ਵਾਲਾ ਸਟੈਪੀਡ ਮੇਲਾ ਪੂਰੇ ਦਸ ਦਿਨ ਚੱਲਦਾ ਹੈ। ਪਹਿਲੇ ਦਿਨ ਦੀ ਪਰੇਡ ਵਿਚ ਫਸਟ ਨੇਸ਼ਨ ਦੇ ਲੋਕਾਂ ਤੋਂ ਇਲਾਵਾ ਪੰਜਾਹ ਤੋਂ ਵੀ ਵੱਧ ਕਮਿਊਨਟੀਆਂ ਦੇ ਲੋਕ […]
ਬਲਜਿੰਦਰ ਸੰਘਾ – ਪੰਜਾਬੀ ਲਿਖ਼ਾਰੀ ਸਭਾ ਕੈਲਗਰੀ (ਰਜਿ) ਦੀ ਜੂਨ ਮਹੀਨੇ ਦੀ ਮੀਟਿੰਗ 17 ਜੂਨ , 2012 ਦਿਨ ਐਤਵਾਰ ਨੂੰ ਕੋਸੋ ਹਾਲ ਕੈਲਗਰੀ ਵਿਚ ਦਿਨ ਦੇ ਠੀਕ ਦੋ ਵਜੇ ਤੋਂ ਸ਼ਾਮ ਦੇ ਪੰਜ ਵਜੇ ਤੱਕ ਹੋਵੇਗੀ। ਜਿਸ ਵਿਚ, ਕਹਾਣੀਆਂ, ਕਵਿਤਾਵਾਂ, ਗੀਤ ਗਜ਼ਲਾਂ ਅਤੇ ਉਸਾਰੂ ਅਲੋਚਨਾ ਅਤੇ ਹੋਣ ਸਾਹਿਤਕ ਰੰਗਾਂ ਤੋਂ ਇਲਾਵਾ ਪ੍ਰਸਿੱਧ ਚਿੱਤਰਕਾਰ ਹਰਪ੍ਰਕਾਸ਼ ਜ਼ਨਾਗਲ […]
ਕੈਲਗਰੀ ਦੇ ਸਕੂਲਾਂ ਵਿਚ ਪੰਜਾਬੀ ਕਲਾਸਾਂ ਸ਼ੁਰੂ ਕਰਾਉਣ ਦੇ ਯਤਨਾਂ ਲਈ ਸਰਵਿਸਜ਼ ਮੰਤਰੀ ਮਨਮੀਤ ਭੁੱਲਰ ਦਾ ਸਨਮਾਨ ਕੀਤਾ ਗਿਆ
ਬਲਜਿੰਦਰ ਸੰਘਾ -ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਜੋ ਬੜੇ ਲੰਬੇ ਸਮੇਂ ਤੋਂ ਸ਼ਹਿਰ ਵਿਚ ਪੰਜਾਬੀ ਬੋਲੀ ਸਕੂਲਾਂ ਵਿਚ ਸ਼ੁਰੂ ਕਰਵਾਉਣ ਲਈ ਸਭਾ ਦੇ ਪ੍ਰਧਾਨ ਮਹਿੰਦਰਪਾਲ ਐਸ਼ ਪਾਲ ਰਾਹੀ ਸਰਵਿਸਜ ਮੰਤਰੀ ਮਨਮੀਤ ਭੁੱਲਰ ਨਾਲ ਰਾਬਤਾ ਰੱਖ ਰਹੀ ਸਰਵਿਸਜ਼ ਮੰਤਰੀ ਮਨਮੀਤ ਭੁੱਲਰ ਦਾ ਸਨਮਾਨ ਸੀ। ਪਿਛਲੇ ਦੋ ਸਾਲਾਂ ਦੌਰਾਨ ਪੰਜਾਬੀ ਭਾਸ਼ਾਂ ਸਕੂਲਾਂ ਵਿਚ ਕਲਾਸਾਂ ਦੇ ਰੂਪ ਵਿਚ ਪੜ੍ਹਾਉਣ […]