Get Adobe Flash player

ਮਾਸਟਰ ਭਜਨ ਸਿੰਘ ਕੈਲਗਰੀ: ਲੰਘੇ ਵੀਕਐਂਡ ਤੇ ਐਤਵਾਰ 16 ਅਕਤੂਬਰ, 2022 ਨੂੰ ਮਾਸਟਰ ਭਜਨ ਸਿੰਘ ਤੇ ਟੀਮ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਚੌਥਾ ਤੇ ਆਖ਼ਰੀ ਇੱਕ ਰੋਜ਼ਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਸੈਂਟਰ ਦੇ ਸੰਚਾਲਕ ਮਾਸਟਰ ਭਜਨ ਸਿੰਘ ਨੇ ਪਾਠਕਾਂ ਨੂੰ ਅਪੀਲ ਕੀਤੀ […]

ਮਾਸਟਰ ਭਜਨ ਸਿੰਘ ਕੈਲਗਰੀ: ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਅਦਾਰਾ ਸਿੱਖ ਵਿਰਸਾ ਇੰਟਰਨੈਸ਼ਨਲ, ਅਦਾਰਾ ਸਰੋਕਾਰਾਂ ਦੀ ਆਵਾਜ਼ ਵਲੋਂ ਉਘੇ ਲੇਖਕ ਤੇ ਰੰਗ ਕਰਮੀ ਡਾ. ਸਾਹਿਬ ਸਿੰਘ ਵਲੋਂ ਲਿਖਿਆ ਤੇ ਨਿਰਦੇਸ਼ਤ ਕੀਤਾ ਨਾਟਕ ‘ਧੰਨੁ ਲੇਖਾਰੀ ਨਾਨਕਾ’ ਖੇਡਿਆ ਜਾਵੇਗਾ। ਯਾਦ ਰਹੇ ਇਸ ਨਾਟਕ ਦੀਆਂ ਇੰਡੀਆ ਤੇ ਇੰਗਲੈਂਡ ਵਿੱਚ ਦਰਜਨਾਂ ਸਫਲ ਪੇਸ਼ਕਾਰੀਆਂ ਤੋਂ ਬਾਅਦ ਇਹ ਨਾਟਕ ਕਨੇਡਾ ਦੇ 5 ਵੱਡੇ ਸ਼ਹਿਰਾਂ ਟਰਾਂਟੋ, ਵੈਨਕੂਵਰ, ਕੈਲਗਰੀ, ਐਡਮਿੰਟਨ, ਵਿਨੀਪੈਗ ਵਿੱਚ […]

ਜੋਰਾਵਰ ਬਾਂਸਲ-ਪੰਜਾਬੀ ਲਿਖਾਰੀ ਸਭਾ ਕੈਲਗਰੀ ਹਰ ਮਹੀਨੇ ਕੁਝ   ਨਵਾਂ ਤੇ ਵਿਲੱਖਣ ਕਰਨ ਲਈ ਕਾਰਜਸ਼ੀਲ ਹੈ।ਇਸ ਸਾਲ ਵਿੱਚ ਵੱਖ ਵੱਖ ਲੇਖਕਾਂ ਦੀਆਂ ਕਈ ਕਿਤਾਬਾਂ ਲੋਕ ਅਰਪਣ ਕੀਤੀਆਂ ਗਈਆਂ।ਦੂਰ ਦੁਰਾਡੇ (ਦੇਸ਼-ਵਿਦੇਸ਼) ਤੋਂ ਆਏ ਲੇਖਕਾਂ,ਬੁੱਧੀਜੀਵੀਆਂ ਦਾ ਮਾਨ-ਸਨਮਾਨ ਵੀ ਕੀਤਾ ਗਿਆ ਅਤੇ ਪ੍ਰਭਾਵਸ਼ਾਲੀ ਵਿਸ਼ਿਆਂ ਉੱਤੇ ਗੱਲਬਾਤ ਵੀ ਹੋਈ।ਇਸੇ ਲੜੀ ਵਿੱਚ ਇਸ ਵਾਰ ਸਾਹਿਤ ਜਗਤ ਦੇ ਪ੍ਰਸਿੱਧ ਕਹਾਣੀਕਾਰ ਤੇ ਹਰ […]

ਉੱਘੀ ਲੇਖਿਕਾ ਰਮਨਦੀਪ ਵਿਰਕ ਦਾ ਪ੍ਰਸੰਸਾ-ਪੱਤਰ ਨਾਲ ਕੀਤਾ ਸਨਮਾਨ। ਜੋਰਾਵਰ ਬਾਂਸਲ-ਪੰਜਾਬੀ ਲਿਖਾਰੀ ਸਭਾ ਤਾਲਾਬੰਦੀ(Covid-19) ਖੁੱਲਣ ਤੋਂ ਬਾਅਦ ਬਹੁਤ ਹੀ ਗਰਮਜੋਸ਼ੀ ਨਾਲ ਸਰਗਰਮ ਹੈ,ਜਿੱਥੇ ‘ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ ਸਫ਼ਲਤਾ ਪੂਰਵਕ ਕਰਵਾਇਆ ਗਿਆ ਹੈ।ਉੱਥੇ ਹੀ ਸਾਲ ਭਰ ਤੋਂ ਵੱਖ-ਵੱਖ ਲੇਖਕਾਂ ਦੀਆਂ ਸੱਤ-ਅੱਠ ਪੰਜਾਬੀ ਕਿਤਾਬਾਂ ਵੀ ਲੋਕ ਅਰਪਣ ਕੀਤੀਆਂ ਗਈਆਂ ਹਨ।ਇਸੇ ਹੀ ਲਡ਼ੀ ਵਿੱਚ ਅਗਸਤ […]

ਅਗਸਤ 7 ਨੂੰ ਕੋਸੋ ਹਾਲ ਵੱਡੀ ਮੀਟਿੰਗ ਅਤੇ ਅਗਸਤ 14 ਨੂੰ ਇਕ ਰੋਜ਼ਾ ਪੁਸਤਕ ਮੇਲਾ ਕੈਲਗਰੀ (ਮਾ. ਭਜਨ) : ਅੱਜ ਇਥੇ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸਰਪ੍ਰਸਤ ਜਸਵਿੰਦਰ ਕੌਰ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ 19 ਜੂਨ 2022 ਨੂੰ ਹੋਏ 11ਵੇਂ ਸਲਾਨਾ ਨਾਟਕ ਸਮਾਗਮ ਦਾ ਲੇਖਾ-ਜੋਖਾ ਕੀਤਾ ਗਿਆ। ਲਗਭਗ ਸਭ ਹਾਜ਼ਰ ਮੈਂਬਰਾਂ ਵਲੋਂ ਪੂਰਨ […]

ਯੂਥ ਐਵਾਰਡ ਨਾਲ ਨੂਰਜੋਤ ਕਲਸੀ ਦਾ ਕੀਤਾ ਸਨਮਾਨ। ਜੋਰਾਵਰ ਬਾਂਸਲ-ਪੰਜਾਬੀ ਲਿਖਾਰੀ ਸਭਾ 2012 ਤੋਂ ‘ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ ਜ਼ਰੀਏ ਬੱਚਿਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ ਤੇ ਬੋਲਣ ਲਈ ਉਤਸ਼ਾਹਿਤ ਕਰਦੀ ਆ ਰਹੀ ਹੈ।ਬੇਸ਼ੱਕ ਕੋਰੋਨਾ ਮਹਾਂਮਾਰੀ ਦੌਰਾਨ ਇਹ ਸਮਾਗਮ ਨਹੀਂ ਹੋ ਸਕਿਆ ਪਰ ਜਿਉਂ ਹੀ ਹਾਲਾਤ ਸੁਖਾਵੇਂ ਹੋਵੇ ਤਾਂ ਸਭਾ ਨੇ ਇਹ ਸਮਾਗਮ ਉਲੀਕਿਆ […]

ਸੁਖਜੀਤ ਸਿਮਰਨ ਕੈਲਗਰੀ : 16 ਜੁਲਾਈ 2022 ਨੂੰ, ਇੰਡੀਅਨ ਐਕਸ ਸਰਵਿਸਮੈਨ ਇੰਮੀਗ੍ਰੈਂਟ ਐਸੋਸੀਏਸ਼ਨ ਦੇ, ਸਰੋਤਿਆਂ ਨਾਲ ਖਚਾ ਖਚ ਭਰੇ ਹਾਲ ਵਿਚ, ਕੈਲਗਰੀ ਵੂਮੇਨ ਕਲਚਰਲ ਐਸੋਸੀਏਸ਼ਨ ਵਲੋਂ, ਪੰਜਾਬੀ ਸਾਹਿਤ ਜਗਤ ਦੀ ਜਾਣੀ-ਪਛਾਣੀ ਬਹੁ-ਪੱਖੀ ਲੇਖਿਕਾ ਅਤੇ ਕਵਿੱਤਰੀ ਗੁਰਦੀਸ਼ ਕੌਰ ਗਰੇਵਾਲ ਵੱਲੋਂ ਰਚਨਾ ਬੱਧ ਦੋ ਪੁਸਤਕਾਂ ‘ਸਾਹਾਂ ਦੀ ਸਰਗਮ’ ਅਤੇ’ ਖੁਸ਼ੀਆਂ ਦੀ ਖੁਸ਼ਬੋਈ’ ਦਾ  ਲੋਕ ਅਰਪਣ, ਕੀਤਾ ਗਿਆ- […]

ਸਮਾਗਮ 23 ਜੁਲਾਈ 2022 ਦਿਨ ਸ਼ਨਿੱਚਰਵਾਰ ਨੂੰ ਵਾਈਟਹੌਰਨ ਕਮਿਊਨਟੀ ਹਾਲ ਵਿਚ ਹੋਵੇਗਾ। ਜੋਰਾਵਰ ਬਾਂਸਲ-ਕਰੋਨਾ ਦੀ ਤਣਾਓਪੂਰਨ ਸਥਿਤੀ ਚੋਂ ਨਿਕਲਣ ਤੋਂ ਬਾਅਦ ਇੱਕਤਰਤਾਵਾਂ,ਸਮਾਗਮਾਂ ਵਿੱਚ ਰੌਣਕ ਭਰ ਰਹੀ ਹੈ।ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਵੀ ਆਪਣੇ ਨੌਵੇ ‘ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ ਸਮਾਗਮ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਇਹ ਸਮਾਗਮ 23 ਜੁਲਾਈ 2022 ਦਿਨ ਸ਼ਨਿੱਚਰਵਾਰ ਨੂੰ 2:00 […]

ਮਾਸਟਰ ਭਜਨ ਸਿਘ ਕੈਲਗਰੀ: ‘‘ਜੇ ਬਚਾ ਹੁੰਦੀ ਤਾਂ ਬਚਾ ਲਉ ਆਪਣੀ ਨੌਜਵਾਨ ਪੀੜ੍ਹੀ ਗੈਰ ਕਨੂੰਨੀ ਨਸ਼ਿਆਂ, ਨਸ਼ਿਆਂ ਦੀ ਤਸਕਰੀ ਅਤੇ ਗੈਂਗਵਾਰ ਤੋਂ’’ ਇਹ ਸੁਨੇਹਾ ਸੀ, ਅੱਜ 19 ਜੂਨ ਨੂੰ ਆਰ ਸੀ ਸੀ ਜ਼ੀ ਹਾਊਸ ਆਫ ਪਰੇਜ਼ ਰੈਡ ਸਟੋਨ ਦੇ ਖੂਬਸੂਰਤ ਥੀਏਟਰ ਵਿੱਚ ਖੇਡੇ ਗਏ ਨਾਟਕ ‘ਪਰਿੰਦੇ ਭਟਕ ਗਏ..’ ਦਾ ਸੀ। ਕਾਲਿਜ਼ ਦੇ ਔਰਫੀਅਸ ਥੀਏਟਰ ਦੇ […]

ਜੋਰਾਵਰ ਸਿੰਘ ਬਾਂਸਲ-ਪੰਜਾਬੀ ਲਿਖਾਰੀ ਸਭਾ ਦੀ ਜੂਨ ਮਹੀਨੇ ਦੀ ਮੀਟਿੰਗ ਕੋਸੋ ਹਾਲ ਵਿੱਚ ਸਾਹਿਤਕ ਪ੍ਰੇਮੀਆਂ ਦੀ ਭਰਪੂਰ ਹਾਜ਼ਰੀ ਵਿੱਚ ਹੋਈ।ਮੀਟਿੰਗ ਦਾ ਆਗਾਜ਼ ਕਰਦਿਆਂ ਜਨਰਲ ਸਕੱਤਰ ਜ਼ੋਰਾਵਰ ਸਿੰਘ ਬਾਂਸਲ ਨੇ ਪ੍ਰਧਾਨਗੀ ਮੰਡਲ ਵਿੱਚ ਬਿਰਾਜਮਾਨ ਹੋਣ ਲਈ ਪ੍ਰਧਾਨ ਦਵਿੰਦਰ ਮਲਹਾਂਸ,ਲੇਖਕ ਹਰੀਪਾਲ ਤੇ ਪੰਜਾਬ ਤੋਂ ਆਏ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਨੂੰ ਸੱਦਾ ਦਿੱਤਾ।ਸਾਹਿਤ ਅਤੇ ਸਮਾਜ ਵਿੱਚ ਯੋਗਦਾਨ ਪਾ […]